JALANDHAR WEATHER

ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਕੱਲ੍ਹ ਲਈ ਮੁਲਤਵੀ ਹੋਈ ਸੁਣਵਾਈ

ਚੰਡੀਗੜ੍ਹ, 6 ਨਵੰਬਰ (ਦਵਿੰਦਰ)-ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਕੱਲ੍ਹ ਤਕ ਲਈ ਸੁਣਵਾਈ ਮੁਲਤਵੀ ਹੋ ਗਈ ਹੈ। ਮਜੀਠੀਆ ਵਲੋਂ ਸੀਨੀਅਰ ਵਕੀਲ ਆਰ. ਐਸ. ਚੀਮਾ ਅਤੇ ਐਡਵੋਕੇਟ ਦਮਨਪ੍ਰੀਤ ਸਿੰਘ ਸੋਬਤੀ ਪੇਸ਼ ਹੋਏ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ