ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ ਨੂੰ ਕਰਨਗੇ ਵਾਰਾਣਸੀ ਦਾ ਦੌਰਾ
ਨਵੀਂ ਦਿੱਲੀ, 6 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ ਅਤੇ 4 ਨਵੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ।