JALANDHAR WEATHER

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸੋਮਵਾਰ ਤੱਕ ਮੁਲਤਵੀ

ਚੰਡੀਗੜ੍ਹ, 7 ਨਵੰਬਰ (ਸੰਦੀਪ ਕੁਮਾਰ ਮਾਹਨਾ)-ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਬਾਅਦ ਦੁਪਹਿਰ ਹੋਈ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਇਕ ਵਾਰ ਫਿਰ ਤੋਂ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਹਾਈ ਕੋਰਟ ਹੁਣ 10 ਨਵੰਬਰ ਨੂੰ ਬਿਕਰਮ ਮਜੀਠੀਆ ਮਾਮਲੇ ਦੀ ਸੁਣਵਾਈ ਕਰੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ