ਪੰਜਾਬ ਯੂਨੀਵਰਸਿਟੀ 'ਤੇ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
ਚੰਡੀਗੜ੍ਹ, 7 ਨਵੰਬਰ-ਪੰਜਾਬ ਯੂਨੀਵਰਸਿਟੀ ਉਸੇ ਤਰ੍ਹਾਂ ਹੀ ਚਲੇਗੀ, ਕੋਈ ਬਦਲਾਅ ਨਹੀਂ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੀਤਾ। ਇਹ ਸ਼ਬਦ ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਕਹੇ।
;
;
;
;
;
;
;
;