JALANDHAR WEATHER

ਜਲੰਧਰ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜਲੰਧਰ, 7 ਨਵੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਜਲੰਧਰ ਪੁੱਜੇ ਹਨ। ਤਰਨਤਾਰਨ ਉਪ ਚੋਣ ਬਾਰੇ ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਅਤੇ ਪੰਜਾਬ ਵਿਚ ਡਬਲ ਇੰਜਣ ਸਰਕਾਰ ਬਣਾਉਣ ਦੀ ਅਪੀਲ ਕਰਨ ਆਇਆ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਅਜੇ ਤੱਕ ਹੜ੍ਹਾਂ ਦਾ ਮੁਆਵਜ਼ਾ ਨਹੀਂ ਮਿਲਿਆ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ