ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਨਵਾਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 7 ਨਵੰਬਰ-ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਸ ਦੌਰਾਨ ਕਿਹਾ ਹੈ ਕਿ ਸਿੰਡੀਕੇਟ ਤੇ ਸੈਨੇਟ ਬਰਕਰਾਰ ਰਹਿਣਗੇ। ਇਹ ਭੰਗ ਨਹੀਂ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਨੇ ਵਿਦਿਆਰਥੀਆਂ ਦੀਆਂ ਮੰਗਾਂ ਮੰਨ ਲਈਆਂ ਹਨ।
;
;
;
;
;
;
;
;