ਸੈਨੇਟ ਚੋਣਾਂ ਦਾ ਸ਼ਡਿਊਲ ਸੋਮਵਾਰ ਤੱਕ ਚਾਂਸਲਰ ਦੀ ਪ੍ਰਵਾਨਗੀ ਲਈ ਭੇਜਿਆ ਜਾਵੇਗਾ - ਵੀ.ਸੀ. ਪੰਜਾਬ ਯੂਨੀਵਰਸਿਟੀ
ਚੰਡੀਗੜ੍ਹ, 8 ਨਵੰਬਰ (ਰਜਿੰਦਰ ਮਾਰਕੰਡਾ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਦਾ ਕਹਿਣਾ ਹੈ ਕਿ ਸੈਨੇਟ ਚੋਣਾਂ ਦਾ ਸ਼ਡਿਊਲ ਸੋਮਵਾਰ ਤੱਕ ਚਾਂਸਲਰ ਦੀ ਪ੍ਰਵਾਨਗੀ ਲਈ ਭੇਜਿਆ ਜਾਵੇਗਾ।
;
;
;
;
;
;
;