ਪ੍ਰਧਾਨ ਮੰਤਰੀ ਨਰਿੰਦਰ ਮੋਦੀ 11-12 ਨਵੰਬਰ 2025 ਨੂੰ ਕਰਨਗੇ ਭੂਟਾਨ ਦਾ ਸਰਕਾਰੀ ਦੌਰਾ
ਨਵੀਂ ਦਿੱਲੀ, 8 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 11-12 ਨਵੰਬਰ 2025 ਨੂੰ ਭੂਟਾਨ ਦਾ ਸਰਕਾਰੀ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਦੌਰੇ ਦਾ ਮਕਸਦ ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਅਤੇ ਸਹਿਯੋਗ ਦੇ ਵਿਸ਼ੇਸ਼ ਸੰਬੰਧਾਂ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਨਾ ਹੈ ਅਤੇ ਨਿਯਮਤ ਦੁਵੱਲੇ ਉੱਚ-ਪੱਧਰੀ ਆਦਾਨ-ਪ੍ਰਦਾਨ ਦੀ ਪਰੰਪਰਾ ਦੇ ਅਨੁਸਾਰ ਕਰਨਾ ਹੈ।
;
;
;
;
;
;
;