ਬੰਗਾਲ ਸਰਕਾਰ ਵਲੋਂ ਰਿਚਾ ਘੋਸ਼ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨਿਯੁਕਤ
ਕੋਲਕਾਤਾ, 8 ਨਵੰਬਰ - ਪੱਛਮੀ ਬੰਗਾਲ ਸਰਕਾਰ ਨੇ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਕ ਮਹੱਤਵਪੂਰਨ ਮੈਂਬਰ ਰਿਚਾ ਘੋਸ਼ ਨੂੰ ਪੱਛਮੀ ਬੰਗਾਲ ਪੁਲਿਸ ਵਿਚ ਡਿਪਟੀ ਸੁਪਰਡੈਂਟ ਆਫ਼ ਪੁਲਿਸ ਦੇ ਅਹੁਦੇ 'ਤੇ ਨਿਯੁਕਤ ਕੀਤਾ ਹੈ।
;
;
;
;
;
;
;