ਉੱਤਰਾਖੰਡ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ 'ਤੇ ਸਿਲਵਰ ਜੁਬਲੀ ਸਮਾਰੋਹ, ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
ਦੇਹਰਾਦੂਨ, 9 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਉੱਤਰਾਖੰਡ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ 'ਤੇ ਦੇਹਰਾਦੂਨ ਦੇ ਜੰਗਲਾਤ ਖੋਜ ਸੰਸਥਾਨ ਵਿਖੇ ਸਿਲਵਰ ਜੁਬਲੀ ਸਮਾਰੋਹ ਵਿਚ ਸ਼ਾਮਿਲ ਹੋਣ ਵਾਲੇ ਹਨ।ਰਾਜ ਸਥਾਪਨਾ ਦਿਵਸ ਦੇ ਮੁੱਖ ਸਮਾਗਮ ਲਈ ਜੰਗਲਾਤ ਖੋਜ ਸੰਸਥਾਨ ਵਿਖੇ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ। ਸਮਾਰੋਹ ਵਿਚ ਅੰਦਾਜ਼ਨ ਇਕ ਲੱਖ ਲੋਕਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।
;
;
;
;
;
;
;
;
;