JALANDHAR WEATHER

ਜਸਵੀਰ ਸਿਂਘ ਗੜ੍ਹੀ ਅੱਜ ਕਰਨਗੇ ਰਾਜਪਾਲ ਪੰਜਾਬ ਨਾਲ ਮੁਲਾਕਾਤ

ਚੰਡੀਗੜ੍ਹ, 10 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮੀਸ਼ਨ ਦੇ ਚੇਅਰਮੈਨ ਜਸਵੀਰ ਸਿਂਘ ਗੜ੍ਹੀ ਅੱਜ 11 ਵਜੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨ ਮੈਂਬਰ ਗੁਰਪ੍ਰੀਤ ਸਿਂਘ ਇੱਟਾਂਵਾਲੀ, ਰੁਪਿੰਦਰ ਸਿੰਘ ਸ਼ੀਤਲ, ਗੁਲਜ਼ਾਰ ਸਿਂਘ ਬੌਬੀ ਵੀ ਮੌਜੂਦ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ