ਨੌਕਰੀ ਦੇ ਬਦਲੇ ਜ਼ਮੀਨ ਮਾਮਲਾ:ਅਦਾਲਤ 4 ਦਸੰਬਰ ਨੂੰ ਸੁਣਾਏਗੀ ਆਪਣਾ ਫ਼ੈਸਲਾ
ਨਵੀਂ ਦਿੱਲੀ, 10 ਨਵੰਬਰ - ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਨੌਕਰੀ ਦੇ ਬਦਲੇ ਜ਼ਮੀਨ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ ਤੈਅ ਕਰਨ ਦੇ ਹੁਕਮ ਨੂੰ ਮੁਲਤਵੀ ਕਰ ਦਿੱਤਾ ਹੈ। ਅਦਾਲਤ 4 ਦਸੰਬਰ ਨੂੰ ਇਸ ਮਾਮਲੇ ਵਿਚ ਆਪਣਾ ਹੁਕਮ ਸੁਣਾਏਗੀ। ਸੀ.ਬੀ.ਆਈ. ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ, ਮੀਸਾ ਭਾਰਤੀ, ਤੇਜਸਵੀ ਯਾਦਵ, ਹੇਮਾ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਪੱਤਰ ਦਾਇਰ ਕੀਤੇ ਸਨ।
;
;
;
;
;
;
;
;