ਮੁੱਲਾਂਪੁਰ ਬੈਰੀਅਰ ’ਤੇ ਚੰਡੀਗੜ੍ਹ ਪੁਲਿਸ ਵਲੋਂ ਗੱਡੀਆਂ ਦੀ ਚੈਕਿੰਗ
ਮੋਹਾਲੀ, 10 ਨਵੰਬਰ (ਕੁਲਵੰਤ) - ਮੁੱਲਾਂਪੁਰ ਬੈਰੀਅਰ ’ਤੇ ਚੰਡੀਗੜ੍ਹ ਪੁਲਿਸ ਵਲੋਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਆਮ ਲੋਕਾਂ ਦੀ ਵੀ ਚੈਕਿੰਗ ਵੀ ਕੀਤੀ ਜਾ ਰਹੀ ਹੈ ਅਤੇ ਹਰੇਕ ਗੱਡੀ ਨੂੰ ਚੈੱਕ ਕਰਨ ਉਪਰੰਤ ਹੀ ਚੰਡੀਗੜ੍ਹ ’ਚ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਦੀ ਹਦੂਦ ਅੰਦਰ ਆ ਕੇ ਚੰਡੀਗੜ੍ਹ ਪੁਲਿਸ ਵਲੋਂ ਚੈਕਿੰਗ ਦਾ ਕੰਮ ਕੀਤਾ ਜਾ ਰਿਹਾ ਹੈ ਪਰ ਪੰਜਾਬ ਪੁਲਿਸ ਇਕ ਪਾਸੇ ਖੜੀ ਹੋ ਕੇ ਵੇਖ ਰਹੀ ਹੈ।
;
;
;
;
;
;
;
;