ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਤੇ ਮਜ਼ਦੂਰ ਵਲੋਂ ਚੰਡੀਗੜ੍ਹ ਵੱਲ ਨੂੰ ਕੂਚ
ਚੰਡੀਗੜ੍ਹ, 10 ਨਵੰਬਰ (ਤਰਵਿੰਦਰ ਬੈਨੀਪਾਲ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਵਲੋਂ ਅੱਜ ਦੇ ਵੱਡੇ ਇਕੱਠ ਦੇ ਦਿੱਤੇ ਸੱਦੇ 'ਤੇ ਮੁਹਾਲੀ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਅਗਵਾਈ ਵਿਚ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਚੰਡੀਗੜ੍ਹ ਵੱਲ ਨੂੰ ਕੂਚ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨਾਂ ਵਲੋ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
;
;
;
;
;
;
;
;