JALANDHAR WEATHER

ਬਾਲੀਵੁੱਡ ਦੇ ਸੁਪਰਸਟਾਰ ਧਰਮਿੰਦਰ ਦੀ ਹਾਲਤ ਗੰਭੀਰ

 ਮੁੰਬਈ , 10 ਨਵੰਬਰ - 1 ਬਾਲੀਵੁੱਡ ਦੇ ਸੁਪਰਸਟਾਰ ਧਰਮਿੰਦਰ ਦੀ ਕੁਝ ਦਿਨਾਂ ਤੋਂ ਸਿਹਤ ਕੁਝ ਠੀਕ ਨਹੀਂ ਹੈ। ਦਰਅਸਲ, ਕੁਝ ਦਿਨ ਪਹਿਲਾਂ ਹੀ ਇਹ ਖਬਰ ਆਈ ਸੀ ਕਿ 89 ਸਾਲ ਦੇ ਧਰਮਿੰਦਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਐਡਮਿਟ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਸਾਹ ਲੈਣ 'ਚ ਮੁਸ਼ਕਲ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਤੇ ਫਿਰ ਉਨ੍ਹਾਂ ਨੂੰ ਆਈ.ਸੀ.ਯੂ. 'ਚ ਐਡਮਿਟ ਕੀਤਾ ਗਿਆ। ਪਰਿਵਾਰਕ ਮੈਂਬਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ