ਦਿੱਲੀ ਦੇ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਧਮਾਕੇ 'ਚ 8 ਦੀ ਮੌਤ , ਕਈ ਜ਼ਖ਼ਮੀ
ਨਵੀਂ ਦਿੱਲੀ , 10 ਨਵੰਬਰ - ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਧਮਾਕੇ ਧਮਾਕੇ ਵਿਚ 8 ਵਿਅਕਤੀਆਂ ਦੀ ਮੌਤ ਦੀ ਸੂਚਨਾ ਹੈ। ਧਮਾਕੇ ਵਿਚ 30 ਤੋਂ ਵੱਧ ਵਾਹਨ ਤਬਾਹ ਹੋ ਗਏ। ਦਿੱਲੀ ਪੁਲਿਸ ਸਪੈਸ਼ਲ ਸੈੱਲ ਅਤੇ ਹੋਰ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਹਨ।
;
;
;
;
;
;
;
;