ਤਰਨਤਾਰਨ ਜ਼ਿਮਨੀ ਚੋਣ: ‘ਆਪ’ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪਾਈ ਵੋਟ
ਤਰਨਤਾਰਨ, 11 ਨਵੰਬਰ (ਅਵਤਾਰ ਸਿੰਘ ਖਹਿਰਾ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਘਰੋਂ ਨਿਕਲ ਕੇ ਲੋਕਤੰਤਰ ਦੇ ਇਸ ਤਿਉਹਾਰ ਵਿਚ ਆਪਣਾ ਯੋਗਦਾਨ ਪਾਉਣ।
;
;
;
;
;
;
;
;
;