JALANDHAR WEATHER

ਜੋ ਹੋ ਰਿਹੈ, ਉਹ ਮੁਆਫ਼ੀ ਲਾਇਕ ਨਹੀਂ- ਹੇਮਾ ਮਾਲਿਨੀ

ਮੁੰਬਈ, 11 ਨਵੰਬਰ- ਹੇਮਾ ਮਾਲਿਨੀ ਨੇ ਧਰਮਿੰਦਰ ਦੀ ਮੌਤ ਸੰਬੰਧੀ ਖ਼ਬਰਾਂ ਦੇਣ ਲਈ ਮੀਡੀਆ ਚੈਨਲਾਂ ਦੀ ਨਿੰਦਾ ਕਰਦੇ ਹੋਏ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਜੋ ਹੋ ਰਿਹਾ ਹੈ, ਉਹ ਮੁਆਫ਼ ਨਹੀਂ ਕੀਤਾ ਜਾ ਸਕਦਾ। ਜ਼ਿੰਮੇਵਾਰ ਚੈਨਲ ਇਕ ਅਜਿਹੇ ਆਦਮੀ ਬਾਰੇ ਝੂਠੀਆਂ ਖ਼ਬਰਾਂ ਕਿਵੇਂ ਫੈਲਾ ਸਕਦੇ ਹਨ, ਜੋ ਜ਼ੇਰੇ ਇਲਾਜ ਹੈ ਅਤੇ ਠੀਕ ਹੋ ਰਿਹਾ ਹੈ? ਇਹ ਬਹੁਤ ਹੀ ਨਿਰਾਸ਼ਾਜਨਕ ਅਤੇ ਗੈਰ-ਜ਼ਿੰਮੇਵਾਰਾਨਾ ਹੈ। ਕਿਰਪਾ ਕਰਕੇ ਪਰਿਵਾਰ ਅਤੇ ਉਨ੍ਹਾਂ ਦੀ ਨਿੱਜਤਾ ਦਾ ਸਤਿਕਾਰ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ