JALANDHAR WEATHER

2.37 ਕਰੋੜ ਰੁਪਏ ਦੇ ਗਾਂਜੇ ਸਮੇਤ ਬੈਂਕਾਕ ਤੋਂ ਆ ਰਿਹਾ ਯਾਤਰੀ ਗ੍ਰਿਫ਼ਤਾਰ

ਬੈਂਗਲੁਰੂ, 11 ਨਵੰਬਰ - 10 ਨਵੰਬਰ ਨੂੰ, ਬੰਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੈਂਗਲੁਰੂ ਕਸਟਮ ਅਧਿਕਾਰੀਆਂ ਨੇ ਬੈਂਕਾਕ ਤੋਂ ਆ ਰਹੇ ਇਕ ਯਾਤਰੀ ਨੂੰ ਰੋਕਿਆ ਅਤੇ 6.77 ਕਿਲੋਗ੍ਰਾਮ ਹਾਈਡ੍ਰੋਪੋਨਿਕ ਗਾਂਜਾ ਜ਼ਬਤ ਕੀਤਾ। ਕਸਟਮ ਅਧਿਕਾਰੀ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਗਾਂਜੇ ਦੀ ਕੀਮਤ ਕੀਮਤ 2.37 ਕਰੋੜ ਰੁਪਏ ਹੈ। ਯਾਤਰੀ ਨੂੰ ਐਨਡੀਪੀਐਸ ਐਕਟ, 1985 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ