ਹਾਈ ਕੋਰਟ ਵੱਲੋਂ ਅੱਜ ਇਕ ਵਾਰ ਫ਼ਿਰ ਕੱਲ੍ਹ ਤੱਕ ਲਈ ਮੁਲਤਵੀ ਕੀਤੀ ਗਈ ਮਜੀਠੀਆ ਦੀ ਅਰਜ਼ੀ 'ਤੇ ਸੁਣਵਾਈ
ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ) - ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਨਿਯਮਿਤ ਜ਼ਮਾਨਤ ਲਈ ਹਾਈ ਕੋਰਟ ਵਿਚ ਦਾਇਰ ਅਰਜ਼ੀ ਅਦਾਲਤ ਵਲੋਂ ਅੱਜ ਇਕ ਵਾਰ ਫ਼ਿਰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਸੋਮਵਾਰ ਲਈ ਮੁਕੱਰਰ ਕੀਤਾ ਸੀ।ਬੀਤੇ ਦਿਨੀਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਮਾਮਲੇ ਦੀ ਸੁਣਵਾਈ ਦੇ ਚਲਦਿਆਂ ਮਜੀਠੀਆ ਦੀ ਅਰਜ਼ੀ ਨੂੰ ਅੱਜ ਲਈ ਮੁਲਤਵੀ ਕੀਤਾ ਸੀ ਤੇ ਅੱਜ ਇਕ ਵਾਰ ਫ਼ਿਰ ਇਸ ਅਰਜ਼ੀ 'ਤੇ ਸੁਣਵਾਈ ਕੱਲ੍ਹ ਤੱਕ ਲਈ ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ) - ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਨਿਯਮਿਤ ਜ਼ਮਾਨਤ ਲਈ ਹਾਈ ਕੋਰਟ ਵਿਚ ਦਾਇਰ ਅਰਜ਼ੀ ਅਦਾਲਤ ਵਲੋਂ ਅੱਜ ਇਕ ਵਾਰ ਫ਼ਿਰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਸੋਮਵਾਰ ਲਈ ਮੁਕੱਰਰ ਕੀਤਾ ਸੀ।ਬੀਤੇ ਦਿਨੀਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਮਾਮਲੇ ਦੀ ਸੁਣਵਾਈ ਦੇ ਚਲਦਿਆਂ ਮਜੀਠੀਆ ਦੀ ਅਰਜ਼ੀ ਨੂੰ ਅੱਜ ਲਈ ਮੁਲਤਵੀ ਕੀਤਾ ਸੀ ਤੇ ਅੱਜ ਇਕ ਵਾਰ ਫ਼ਿਰ ਇਸ ਅਰਜ਼ੀ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
;
;
;
;
;
;
;
;