JALANDHAR WEATHER

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੰਗੋਲਾ ਤੋਂ ਅਮਿਤ ਸ਼ਾਹ ਨਾਲ ਫ਼ੋਨ 'ਤੇ ਕੀਤੀ ਗੱਲ, ਦਿੱਲੀ ਬੰਬ ਧਮਾਕੇ ਬਾਰੇ ਲਈ ਜਾਣਕਾਰੀ

 ਨਵੀਂ ਦਿੱਲੀ, 11 ਨਵੰਬਰ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੰਗੋਲਾ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕੱਲ੍ਹ ਸ਼ਾਮ ਹੋਏ ਧਮਾਕੇ ਬਾਰੇ ਜਾਣਕਾਰੀ ਹਾਸਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ