ਸੁਪਰੀਮ ਕੋਰਟ ਵਲੋਂ 3 ਰਾਜਾਂ ਵਿਚ ਐਸਆਈਆਰ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਚੋਣ ਕਮਿਸ਼ਨ ਨੂੰ ਨੋਟਿਸ
ਨਵੀਂ ਦਿੱਲੀ, 11 ਨਵੰਬਰ - ਸੁਪਰੀਮ ਕੋਰਟ ਨੇ ਤਾਮਿਲਨਾਡੂ, ਪੱਛਮੀ ਬੰਗਾਲ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਭਾਰਤੀ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ।ਸੁਪਰੀਮ ਕੋਰਟ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਹਾਈ ਕੋਰਟਾਂ ਇਨ੍ਹਾਂ ਰਾਜਾਂ ਅਤੇ ਬਿਹਾਰ ਦੇ ਸ਼ੀ੍ਰ ਦੇ ਸੰਬੰਧ ਵਿਚ ਉਨ੍ਹਾਂ ਦੇ ਸਾਹਮਣੇ ਦਾਇਰ ਪਟੀਸ਼ਨਾਂ ਨੂੰ ਮੁਲਤਵੀ ਰੱਖਣ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 26 ਨਵੰਬਰ ਨੂੰ ਤੈਅ ਕੀਤੀ ਹੈ।
;
;
;
;
;
;
;
;
;