JALANDHAR WEATHER

ਅਮਿਤ ਸ਼ਾਹ ਵਲੋਂ ਦਿੱਲੀ ਕਾਰ ਧਮਾਕੇ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਨਵੀਂ ਦਿੱਲੀ, 11 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਕਾਰ ਧਮਾਕੇ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੂੰ ਇਸ ਘਟਨਾ ਦੇ ਪਿੱਛੇ ਹਰੇਕ ਦੋਸ਼ੀ ਨੂੰ ਫੜਨ ਦੇ ਨਿਰਦੇਸ਼ ਦਿੱਤੇ। ਇਸ ਘਟਨਾ ਵਿਚ ਸ਼ਾਮਿਲ ਹਰ ਵਿਅਕਤੀ ਨੂੰ ਸਾਡੀਆਂ ਏਜੰਸੀਆਂ ਵਲੋਂ ਵੱਡੀ ਸਜ਼ਾ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ