16ਗ੍ਰਹਿ ਮੰਤਰਾਲੇ ਨੇ ਐਨਆਈਏ ਨੂੰ ਸੌਂਪੀ ਦਿੱਲੀ ਕਾਰ ਧਮਾਕੇ ਦੇ ਮਾਮਲੇ ਦੀ ਜਾਂਚ
ਨਵੀਂ ਦਿੱਲੀ, 11 ਨਵੰਬਰ - ਇਕ ਘਾਤਕ ਹਮਲੇ ਤੋਂ ਇਕ ਦਿਨ ਬਾਅਦ, ਜਿਸ ਵਿਚ ਅੱਠ ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ, ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਦਿੱਲੀ ਕਾਰ ਧਮਾਕੇ ਦੇ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ...
... 3 hours 34 minutes ago