JALANDHAR WEATHER

ਬਿਹਾਰ ਚੋਣਾਂ ਦੇ ਦੂਜੇ ਪੜਾਅ ਵਿਚ ਬੰਪਰ ਵੋਟਿੰਗ

ਪਟਨਾ , 11 ਨਵੰਬਰ - ਬਿਹਾਰ ਵਿਚ ਵੋਟਿੰਗ ਦਾ ਦੂਜਾ ਪੜਾਅ ਸਮਾਪਤ ਹੋ ਗਿਆ ਹੈ। ਬਿਹਾਰ ਦੇ ਚੋਣ ਕਮਿਸ਼ਨ ਨੇ 2025 ਦੀਆਂ ਵਿਧਾਨ ਸਭਾ ਚੋਣਾਂ 2 ਪੜਾਵਾਂ ਵਿਚ ਕਰਵਾਈਆਂ। ਚੋਣਾਂ ਦੇ ਪਹਿਲੇ ਪੜਾਅ ਲਈ 6 ਨਵੰਬਰ ਨੂੰ 121 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ। ਫਿਰ ਮੰਗਲਵਾਰ, 11 ਨਵੰਬਰ ਨੂੰ ਬਿਹਾਰ ਦੇ 20 ਜ਼ਿਲ੍ਹਿਆਂ ਵਿਚ 122 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ। ਵੋਟਿੰਗ ਖ਼ਤਮ ਹੋਣ ਤੋਂ ਬਾਅਦ ਐਗਜ਼ਿਟ ਪੋਲ ਦੇ ਅੰਕੜੇ ਸਾਹਮਣੇ ਆਉਣੇ ਸ਼ੁਰੂ ਹੋ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ