ਭੁਟਾਨ ਤੋਂ ਭਾਰਤ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
ਥਿੰਫ਼ੂ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥਿੰਫੂ ਤੋਂ ਭਾਰਤ ਲਈ ਰਵਾਨਾ ਹੋਏ। ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨੇ ਉਨ੍ਹਾਂ ਨੂੰ ਹਵਾਈ ਅੱਡੇ 'ਤੇ ਵਿਦਾ ਕੀਤਾ।
;
;
;
;
;
;
;
;