ਦਿੱਲੀ ਧਮਾਕੇ ਘਟਨਾਕ੍ਰਮ:ਜ਼ਖ਼ਮੀਆਂ ਨੂੰ ਮਿਲਣ ਹਸਪਤਾਲ ਜਾਣਗੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 12 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਟਾਨ ਦੇ ਦੋ ਦਿਨਾਂ ਸਰਕਾਰੀ ਦੌਰੇ ਤੋਂ ਬਾਅਦ ਅੱਜ ਦਿੱਲੀ ਵਾਪਸ ਪਰਤੇ। ਇਸ ਤੋਂ ਬਾਅਦ ਉਹ ਦਿੱਲੀ ਵਿਚ ਹੋਏ ਧਮਾਕਿਆਂ ਦੌਰਾਨ ਜ਼ਖ਼ਮੀ ਹੋਏ ਪੀੜਤਾਂ ਨੂੰ ਮਿਲਣ ਲਈ ਹਸਪਤਾਲ ਜਾਣਗੇ।
;
;
;
;
;
;
;
;