ਦਿੱਲੀ ਧਮਾਕੇ- ਜ਼ਖ਼ਮੀਆਂ ਨੂੰ ਮਿਲਣ ਹਸਪਤਾਲ ਪੁੱਜੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਲਾਲ ਕਿਲ੍ਹਾ ਧਮਾਕੇ ਵਿਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੋਦੀ ਅੱਜ ਦੁਪਹਿਰ 2 ਵਜੇ ਦੇ ਕਰੀਬ ਭੂਟਾਨ ਦੀ ਯਾਤਰਾ ਤੋਂ ਵਾਪਸ ਆਏ। ਪ੍ਰਧਾਨ ਮੰਤਰੀ ਹਵਾਈ ਅੱਡੇ ਤੋਂ ਸਿੱਧੇ ਐਲ.ਐਨ.ਜੇ.ਪੀ. ਹਸਪਤਾਲ ਗਏ।
;
;
;
;
;
;
;
;