JALANDHAR WEATHER

ਮੋਹਾਲੀ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

ਡੇਰਾਬੱਸੀ, (ਗੁਰਮੀਤ ਸਿੰਘ)- ਅੱਜ ਘੱਗਰ ਪੁਲ ਦੇ ਕੋਲ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ ਦੋਵੋਂ ਗੈਂਗਸਟਰ ਜ਼ਖਮੀ ਹੋ ਗਏ। ਇਹ ਕਾਰਵਾਈ ਐਨਕਾਊਂਟਰ ਸਪੈਸ਼ਲਿਸਟ ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ ਦੀ ਟੀਮ ਵਲੋਂ ਕੀਤੀ ਗਈ। ਇਹ ਦੋਵੇਂ ਗੁਰਗੇ ਗੋਲਡੀ ਗੈਂਗ ਨਾਲ ਸੰਬੰਧਿਤ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ