JALANDHAR WEATHER

ਸੜਕ ’ਤੇ ਦੌੜਦੀ ਕਾਰ ਨੂੰ ਅਚਾਨਕ ਲੱਗੀ ਅੱਗ

ਰਾਜਪੁਰਾ (ਪਟਿਆਲਾ), 13 ਨਵੰਬਰ- ਰਾਜਪੁਰਾ ਪਟਿਆਲਾ ਤੋਂ ਆ ਰਹੀ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨੂੰ ਹਰਪ੍ਰੀਤ ਸਿੰਘ ਵਾਸੀ ਅੰਬਾਲਾ ਚਲਾ ਰਿਹਾ ਸੀ। ਉਹ ਕਾਰ ਦੇ ਸ਼ੀਸ਼ੇ ਤੋੜ ਕੇ ਬਾਹਰ ਨਿਕਲਿਆ ਅਤੇ ਕਾਰ ਸਾਰੀ ਸੜ ਕੇ ਰਾਖ ਹੋ ਗਈ, ਜਿਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ ਤੁਰੰਤ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਬਲਦੇਵ ਰਾਜ ਫਾਇਰ ਅਧਿਕਾਰੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ