JALANDHAR WEATHER

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਚੱਲਿਆ ਨਗਰ ਕੀਰਤਨ ਪੁੱਜਿਆ ਜਲੰਧਰ

ਜਲੰਧਰ, 13 ਨਵੰਬਰ (ਫੁੱਲ)- 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਚੱਲਿਆ ਨਗਰ ਕੀਰਤਨ ਅੱਜ ਜਲੰਧਰ ਪੁੱਜਿਆ। ਨਗਰ ਕੀਰਤਨ ਦਾ ਜਲੰਧਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਡਸਟਰੀ ਏਰੀਆ ਵਿਖੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਦਰ ਜਥੇਦਾਰ ਕੁਲਵੰਤ ਸਿੰਘ ਮੰਨਣ, ਕੇ.ਡੀ.ਭੰਡਾਰੀ, ਹਰਭਜਨ ਸਿੰਘ ਸੈਣੀ, ਕੰਵਲਜੀਤ ਸਿੰਘ ਟੋਨੀ, ਜਤਿੰਦਰ ਪਾਲ ਸਿੰਘ ਮਝੈਲ ਤੇ ਇਕਬਾਲ ਸਿੰਘ ਢੀਂਡਸਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਸਵਾਗਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ