ਮਨੀ ਲਾਂਡਰਿੰਗ ਮਾਮਲੇ ’ਚ ਜੇ.ਪੀ. ਇੰਫ਼ਰਾਟੈਕ ਲਿਮਟਿਡ ਦੇ ਐਮ.ਡੀ. ਗ੍ਰਿਫ਼ਤਾਰ
ਨਵੀਂ ਦਿੱਲੀ, 13 ਨਵੰਬਰ- ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੀਅਲਟੀ ਕੰਪਨੀ ਜੇ.ਪੀ. ਇੰਫਰਾਟੈਕ ਲਿਮਟਿਡ ਦੇ ਐਮ.ਡੀ. ਮਨੋਜ ਗੌੜ ਨੂੰ ਘਰ ਖਰੀਦਦਾਰਾਂ ਨਾਲ ਕਥਿਤ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿਚ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਰੋਬਾਰੀ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐਮ.ਐਲ.ਏ.) ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਉਸ ਵਿਰੁੱਧ ਜਾਂਚ ਘਰ ਖਰੀਦਦਾਰਾਂ ਨਾਲ ਕਥਿਤ ਧੋਖਾਧੜੀ ਦੇ ਮਾਮਲੇ ਨਾਲ ਸੰਬੰਧਿਤ ਹੈ।
;
;
;
;
;
;
;