ਬਿਹਾਰ ਵਿਧਾਨ ਸਭਾ ਚੋਣਾਂ: ਰੁਝਾਨਾਂ ਵਿਚ ਤੇਜਸਵੀ ਯਾਦਵ ਅੱਗੇ
ਪਟਨਾ, 14 ਨਵੰਬਰ- ਬਿਹਾਰ ਚੋਣਾਂ ਵਿਚ ਪੋਸਟਲ ਬੈਲਟ ਦੀ ਗਿਣਤੀ ਤੋਂ ਬਾਅਦ, ਹੁਣ ਈ.ਵੀ.ਐਮ. ਮਸ਼ੀਨਾਂ ਖੋਲ੍ਹ ਦਿੱਤੀਆਂ ਗਈਆਂ ਹਨ। ਸ਼ੁਰੂਆਤੀ ਰੁਝਾਨਾਂ ਵਿਚ ਐਨ.ਡੀ.ਏ. ਅੱਗੇ ਦਿਖਾਈ ਦੇ ਰਿਹਾ ਹੈ। ਤੇਜਸਵੀ ਯਾਦਵ ਰਾਘੋਪੁਰ ਵਿਚ ਅੱਗੇ ਹਨ, ਜਦੋਂ ਕਿ ਉਨ੍ਹਾਂ ਦੇ ਭਰਾ ਤੇਜ ਪ੍ਰਤਾਪ ਯਾਦਵ ਮਹੂਆ ਵਿਚ ਪਿੱਛੇ ਚੱਲ ਰਹੇ ਹਨ।
;
;
;
;
;
;
;