ਤਰਨਤਾਰਨ ਜ਼ਿਮਨੀ ਚੋਣ: ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ
ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)- ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਸਥਾਪਤ ਗਿਣਤੀ ਕੇਂਦਰ ਵਿਚ ਸਭ ਤੋਂ ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੇ ਹਨ।
;
;
;
;
;
;
;