ਤਰਨਤਾਰਨ ਜ਼ਿਮਨੀ ਚੋਣ: ਪੰਜਵੇਂ ਗੇੜ ’ਚ ‘ਆਪ’ ਦੀ ਲੀਡ ਬਰਕਰਾਰ
ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)-ਤਰਨਤਾਰਨ ਜ਼ਿਮਨੀ ਚੋਣ ਦੇ ਪੰਜਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ। ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ 187 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ ਹੁਣ ਤੱਕ 11727 ਵੋਟਾਂ ਮਿਲੀਆਂ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 11540 ਵੋਟਾਂ ਮਿਲੀਆਂ ਹਨ।
;
;
;
;
;
;
;