ਵੱਖ ਵੱਖ ਕਾਂਗਰਸੀ ਆਗੂਆਂ ਵਲੋਂ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 14 ਨਵੰਬਰ- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਅਤੇ ਹੋਰ ਪਾਰਟੀ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 136ਵੀਂ ਜਯੰਤੀ ਦੇ ਮੌਕੇ 'ਤੇ ਸ਼ਾਂਤੀ ਵਨ ਵਿਖੇ ਸ਼ਰਧਾਂਜਲੀ ਭੇਟ ਕੀਤੀ।
;
;
;
;
;
;
;