JALANDHAR WEATHER

‘ਆਪ’ ਉਮੀਦਵਾਰ ਦੀ ਜਿੱਤ ’ਤੇ ਅਰਵਿੰਦ ਕੇਜਰੀਵਾਲ ਨੇ ਦਿੱਤੀ ਵਧਾਈ

ਨਵੀਂ ਦਿੱਲੀ, 14 ਨਵੰਬਰ- ਤਰਨਤਾਰਨ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ’ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਰਨਤਾਰਨ ਚੋਣ ਵਿਚ ਇਸ ਇਤਿਹਾਸਕ ਜਿੱਤ ਨੇ ਸਪੱਸ਼ਟ ਤੌਰ 'ਤੇ ਦਰਸਾ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਤਰਜੀਹ ਦਿੰਦੇ ਹਨ।

ਪੰਜਾਬ ਨੇ ਇਕ ਵਾਰ ਫਿਰ 'ਆਪ' ਵਿਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਹਰ ਮਿਹਨਤੀ ਵਰਕਰ ਦੀ ਜਿੱਤ ਹੈ। ਪੰਜਾਬ ਦੇ ਲੋਕਾਂ ਅਤੇ ਸਾਰੇ ਵਰਕਰਾਂ ਨੂੰ ਹਾਰਦਿਕ ਵਧਾਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ