JALANDHAR WEATHER

ਡੇਰਾਬੱਸੀ 'ਚ 9.95 ਕਰੋੜ ਰੁਪਏ ਦੀ ਨਕਲੀ ਤੇ ਬੰਦ ਕਰੰਸੀ ਬਰਾਮਦ

ਡੇਰਾਬੱਸੀ, 14 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਤਰਰਾਜੀ ਜਾਅਲੀ ਕਰੰਸੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਡੇਰਾਬੱਸੀ ਵਿਖੇ ਨਾਕੇਬੰਦੀ ਦੌਰਾਨ ਕੁੱਲ 9 ਕਰੋੜ 99 ਲੱਖ 5 ਹਜ਼ਾਰ ਰੁਪਏ ਦੀ ਨਕਲੀ ਅਤੇ ਬੰਦ ਕੀਤੀ ਹੋਈ ਕਰੰਸੀ ਬਰਾਮਦ ਕੀਤੀ ਹੈ, ਜਦੋਂ ਕਿ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਚਿਨ ਅਤੇ ਗੁਰਦੀਪ, ਦੋਵੇਂ ਕੁਰੂਕਸ਼ੇਤਰ (ਹਰਿਆਣਾ) ਦੇ ਰਿਹਾਇਸ਼ੀ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ