ਬਿਹਾਰ ਦੇ ਲੋਕਾਂ ਨੇ ਵਿਕਸਤ ਬਿਹਾਰ ਲਈ ਵੋਟ ਦਿੱਤੀ ਹੈ- ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ , 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਵਿਚ ਐਨ.ਡੀ.ਏ. ਦੀ ਸ਼ਾਨਦਾਰ ਜਿੱਤ 'ਤੇ ਦਿੱਲੀ ਤੋਂ ਬਿਹਾਰ ਦੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, "ਬਿਹਾਰ ਦੇ ਲੋਕਾਂ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ।" ਉਨ੍ਹਾਂ ਇਹ ਵੀ ਕਿਹਾ ਕਿ ਬਿਹਾਰ ਵਿਚ ਮਖਾਨਾ ਖੀਰ ਬਣਾਈ ਜਾਵੇਗੀ। ਉਨ੍ਹਾਂ ਕਿਹਾ, "ਬਿਹਾਰ ਦੇ ਲੋਕਾਂ ਨੇ ਵਿਕਸਤ ਬਿਹਾਰ ਲਈ ਵੋਟ ਦਿੱਤੀ ਹੈ। ਮੈਂ ਚੋਣ ਪ੍ਰਚਾਰ ਦੌਰਾਨ ਰਿਕਾਰਡ ਵੋਟਿੰਗ ਦੀ ਅਪੀਲ ਕੀਤੀ ਸੀ ਅਤੇ ਬਿਹਾਰ ਦੇ ਲੋਕਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ।
;
;
;
;
;
;
;