JALANDHAR WEATHER

ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ.ਮਨਿੰਦਰ ਸਿੰਘ ਮੁਅੱਤਲ

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)- ਭਗਵੰਤ ਮਾਨ ਸਰਕਾਰ ਨੇ ਅੱਜ ਇਕ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਵਲੋਂ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ.ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਖ਼ਿਲਾਫ਼ ਅਧਿਕਾਰੀ ਵਲੋਂ ਕਰਵਾਈ ਵਿਚ ਨਾਕਾਮ ਰਹਿਣ ਕਾਰਨ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ