JALANDHAR WEATHER

ਹਿਮਾਚਲ ਪ੍ਰਦੇਸ਼ : ਵਿਅਕਤੀ ਵਲੋਂ ਆਪਣੀ ਪਤਨੀ 'ਤੇ ਤੇਜ਼ਾਬ ਨਾਲ ਹਮਲਾ

ਮੰਡੀ (ਹਿਮਾਚਲ ਪ੍ਰਦੇਸ਼), 15 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਇਕ ਵਿਅਕਤੀ ਨੇ ਆਪਣੀ ਪਤਨੀ 'ਤੇ ਤੇਜ਼ਾਬ ਨਾਲ ਹਮਲਾ ਕੀਤਾ।ਏਐਸਪੀ ਮੰਡੀ, ਅਭਿਮਨਿਊ ਵਰਮਾ ਨੇ ਕਿਹਾ, "ਕੁਝ ਸਮਾਂ ਪਹਿਲਾਂ ਸਾਨੂੰ ਸੂਚਨਾ ਮਿਲੀ ਸੀ ਕਿ ਇਕ ਔਰਤ, ਮਮਤਾ ਦੇਵੀ 'ਤੇ ਉਸਦੇ ਪਤੀ ਨੇ ਤੇਜ਼ਾਬ ਨਾਲ ਹਮਲਾ ਕੀਤਾ ਹੈ, ਅਤੇ ਉਸਨੇ ਉਸਨੂੰ ਆਪਣੇ ਘਰ ਦੀ ਪਹਿਲੀ ਮੰਜ਼ਿਲ ਤੋਂ ਧੱਕਾ ਵੀ ਦਿੱਤਾ ਹੈ। ਇਸ ਜਾਣਕਾਰੀ ਦੇ ਆਧਾਰ 'ਤੇ, ਅਸੀਂ ਹਸਪਤਾਲ ਪਹੁੰਚੇ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ... ਅਸੀਂ ਦੋਸ਼ੀ ਪਤੀ ਨੂੰ ਹਿਰਾਸਤ ਵਿਚ ਲੈ ਲਿਆ ਹੈ। ਬਾਕੀ ਜਾਂਚ ਜਾਰੀ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ