ਯਾਤਰੀਆਂ ਲਈ ਫਿਰ ਤੋਂ ਖੁੱਲ੍ਹੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਸਾਰੇ ਗੇਟ - ਡੀ.ਐਮ.ਆਰ.ਸੀ.
ਨਵੀਂ ਦਿੱਲੀ, 16 ਨਵੰਬਰ - ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਸਾਰੇ ਗੇਟ ਹੁਣ ਯਾਤਰੀਆਂ ਲਈ ਫਿਰ ਤੋਂ ਖੁੱਲ੍ਹ ਗਏ ਹਨ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਦੇ ਬੁਲਾਰੇ ਨੇ ਕਿਹਾ ਕਿ ਲਾਲ ਕਿਲ੍ਹੇ ਨੇੜੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੂੰ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਸੀ। ਬੰਦ ਹੋਣ ਤੋਂ ਪੰਜ ਦਿਨ ਬਾਅਦ, ਐਤਵਾਰ ਨੂੰ ਇਸਨੂੰ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਗਿਆ ਹੈ।
;
;
;
;
;
;
;
;