ਪੁਲਿਸ ਨਾਲ ਗੋਲੀਬਾਰੀ ਵਿਚ ਗੈਂਗਸਟਰ ਜ਼ਖ਼ਮੀ
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)-ਅੱਜ ਦੇਰ ਰਾਤ ਅੰਮ੍ਰਿਤਸਰ ਬਾਈਪਾਸ ਪਿੰਡ ਸੈਦ ਮੁਬਾਰਕ ਨਜ਼ਦੀਕ ਬਟਾਲਾ ਪੁਲਿਸ ਅਤੇ ਗੈਂਗਸਟਰ ਦਰਮਿਆਨ ਚੱਲੀ ਗੋਲੀ ਵਿਚ ਗੈਂਗਸਟਰ ਦੇ ਲੱਤ 'ਤੇ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ ਦੀ ਪਹਿਚਾਣ ਮਾਣਕ (24) ਪੁੱਤਰ ਕਿਸ਼ੋਰ ਕੁਮਾਰ ਵਾਸੀ ਛੇਹਰਟਾ ਵਜੋਂ ਹੋਈ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਪੁਲਿਸ ਵਲੋਂ ਦਾਖ਼ਲ ਕਰਵਾਇਆ ਗਿਆ।
;
;
;
;
;
;
;