JALANDHAR WEATHER

ਸਾਊਦੀ ਅਰਬ ਸੜਕ ਹਾਦਸਾ:ਭਾਰਤੀ ਵਿਦੇਸ਼ ਮੰਤਰੀ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 17 ਨਵੰਬਰ- ਭਾਰਤੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਮਦੀਨਾ ਵਿਚ ਹੋਏ ਸੜਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇਕ ਪੋਸਟ ਵਿਚ ਲਿਖਿਆ ਕਿ ਰਿਆਧ ਵਿਚ ਸਾਡਾ ਦੂਤਾਵਾਸ ਅਤੇ ਜੇਦਾਹ ਵਿਚ ਕੌਂਸਲੇਟ ਜਨਰਲ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ। ਵਿਦੇਸ਼ ਮੰਤਰੀ ਨੇ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ