ਸੀ.ਆਈ.ਕੇ. ਵਲੋਂ ਕਸ਼ਮੀਰ ਘਾਟੀ ’ਚ ਕਈ ਥਾਵਾਂ ’ਤੇ ਛਾਪੇਮਾਰੀ
ਸ੍ਰੀਨਗਰ, 18 ਨਵੰਬਰ- ਸੀ.ਆਈ.ਕੇ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਊਂਟਰ-ਇੰਟੈਲੀਜੈਂਸ ਕਸ਼ਮੀਰ (ਸੀਆਈਕੇ) ਨੇ ਅੱਜ ਸਵੇਰੇ ਕਸ਼ਮੀਰ ਘਾਟੀ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਛਾਪੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਕੀਤੇ ਜਾ ਰਹੇ ਹਨ, ਜਿਸ ਵਿਚ 10 ਨਵੰਬਰ ਨੂੰ 15 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖਮੀ ਹੋ ਗਏ ਸਨ।
ਛਾਪਿਆਂ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
;
;
;
;
;
;
;
;
;