ਕਾਰ ਸਵਾਰਾਂ ਵਲੋਂ ਨੌਜਵਾਨ ’ਤੇ ਗੋਲੀਬਾਰੀ
ਮਾਨਾਂਵਾਲਾ (ਅੰਮ੍ਰਿਤਸਰ), 18 ਨਵੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ’ਤੇ ਕਸਬਾ ਮਾਨਾਂਵਾਲਾ ਵਿਖੇ ਇਕ ਪੈਟਰੋਲ ਪੰਪ ਦੇ ਨੇੜੇ ਬੀਤੀ ਦੇਰ ਰਾਤ ਮਾਰੂਤੀ ਕਾਰ ਸਵਾਰਾਂ ਵਲੋਂ ਇਕ ਨੌਜਵਾਨ ਦੇ ਸਿੱਧੀ ਗੋਲੀ ਮਾਰ ਦੇਣ ਦੀ ਘਟਨਾ ਵਾਪਰੀ ਹੈ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਨੌਜਵਾਨ ਨੂੰ ਉਸ ਦੇ ਦੋਸਤ ਨੇ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਥਾਣਾ ਚਾਟੀਵਿੰਡ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
;
;
;
;
;
;
;
;
;