JALANDHAR WEATHER

ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ 5 ਵਿਅਕਤੀਆਂ ਸਮੇਤ 2 ਗੰਭੀਰ ਜ਼ਖਮੀ

ਰਾਮਾ ਮੰਡੀ, (ਬਠਿੰਡਾ), 19 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਟਾਊਨਸ਼ਿਪ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਹ ਇਲਾਜ ਅਧੀਨ ਹਨ। ਇਨ੍ਹਾਂ ਵਿਚੋਂ ਦੋ ਦੀ ਪਛਾਣ ਹੁਸਨਦੀਪ ਸਿੰਘ ਪੁੱਤਰ ਜਗਵੀਰ ਸਿੰਘ ਵਾਸੀ ਮਾਹਲਾ ਅਤੇ ਜਸਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਕੋਟਲੀ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ