ਕੇਜਰੀਵਾਲ ਵਲੋਂ 350ਵੇਂ ਸ਼ਹੀਦੀ ਦਿਵਸ 'ਤੇ, ਦੁਨੀਆ ਭਰ ਦੇ ਸ਼ਰਧਾਲੂਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਆਉਣ ਦਾ ਸੱਦਾ
ਨਵੀਂ ਦਿੱਲੀ, 19 ਨਵੰਬਰ - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ, ਮੈਂ ਦੁਨੀਆ ਭਰ ਦੇ ਸਾਰੇ ਸ਼ਰਧਾਲੂਆਂ ਨੂੰ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਆਉਣ ਦਾ ਸੱਦਾ ਦਿੰਦਾ ਹਾਂ। ਆਓ ਉਸ ਮਹਾਨ ਬਹਾਦਰੀ ਅਤੇ ਕੁਰਬਾਨੀ ਅੱਗੇ ਝੁਕੀਏ ਜਿਸ ਨੇ ਸਮੁੱਚੀ ਮਨੁੱਖਤਾ ਦੀ ਰੱਖਿਆ ਦਾ ਰਸਤਾ ਦਿਖਾਇਆ..."।
;
;
;
;
;
;
;
;