350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ
ਮੋਹਾਲੀ, 20 ਨਵੰਬਰ (ਬੈਨੀਪਾਲ) -ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ 19 ਨਵੰਬਰ ਦੀ ਰਾਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾ: ਸੱਤਵੀ ਮੋਹਾਲੀ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਗੁਰਦੁਆਰਾ ਅੰਬ ਸਾਹਿਬ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਇਆ।
;
;
;
;
;
;
;
;