ਬਿਹਾਰ ਦੇ ਮੁੱਖ ਮੰਤਰੀ ਬਣੇ ਨਿਤੀਸ਼ ਕੁਮਾਰ
ਪਟਨਾ, 20 ਨਵੰਬਰ- ਨਿਤੀਸ਼ ਕੁਮਾਰ ਨੇ 10ਵੀਂ ਵਾਰ ਮੁੱਖ ਮੰਤਰੀ ਵਜੋਂ ਅੱਜ ਅਹੁਦੇ ਦੀ ਸਹੁੰ ਚੁੱਕੀ ਹੈ। ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ ਤੇ ਭਾਜਪਾ ਦੇ ਹੋਰ ਵੱਡੇ ਆਗੂ ਵੀ ਮੌਜੂਦ ਸਨ। ਉਨ੍ਹਾਂ ਦੇ ਨਾਲ ਹੋਰ ਵੀ ਵੱਖ ਵੱਖ ਮੰਤਰੀਆਂ ਨੇ ਅਹੁਦੇ ਦਾ ਹਲਫ਼ ਲਿਆ।
;
;
;
;
;
;
;
;